ਜਦੋਂ ਪਿਆਰ ਹੋ ਜਾਂਦਾ ਤਾਂ ਦੁਨੀਆ ਦੀ ਹਰ ਸ਼ੈਅ

ਜਦੋਂ ਪਿਆਰ ਹੋ ਜਾਂਦਾ ਤਾਂ ਦੁਨੀਆ ਦੀ ਹਰ ਸ਼ੈਅ
ਪਿਆਰੀ ਲਗਦੀ ਐ____


ਪਰ ਜਦੋਂ ਉਹੀ ਪਿਆਰ ਅਧੂਰਾ ਰਹਿ ਜਾਂਦਾ ਤਾਂ ਇਨਸਾਨ ਨੂੰ
ਆਪਣੇ ਆਪ ਨਾਲ ਵੀ ਨਫਰਤ ਹੋ ਜਾਂਦੀ ਐ__

Comments

Popular posts from this blog